ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ ਵਿਚ ਪਾਈ ਆਪਣੀ ਵੋਟ
ਸੰਗਰੂਰ, 14 ਦਸੰਬਰ (ਧੀਰਜ ਪਸੌਰੀਆ)- ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪਿੰਡ ਮੰਗਵਾਲ ਵਿਖੇ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਬਣੇ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਜੋਨ ਮੰਗਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਂਡਸਾ ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।
;
;
;
;
;
;
;
;