ਕਪੂਰਥਲਾ ਜ਼ਿਲ੍ਹੇ 'ਚ ਦੁਪਹਿਰ 2 ਵਜੇ ਤੱਕ 30.01 ਪ੍ਰਤੀਸ਼ਤ ਪੋਲਿੰਗ ਹੋਈ
ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)-ਕਪੂਰਥਲਾ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਧੀਮੀ ਰਫਤਾਰ ਨਾਲ ਚੱਲ ਰਿਹਾ। ਸਰਕਾਰੀ ਬੁਲਾਰੇ ਅਨੁਸਾਰ ਦੁਪਹਿਰ ਤੱਕ 30.01 ਪ੍ਰਤੀਸ਼ਤ ਜ਼ਿਲ੍ਹੇ 'ਚ ਵੋਟਾਂ ਪੋਲ ਹੋਈਆਂ ਹਨ। ਵੱਖ-ਵੱਖ ਰਿਟਰਨਿੰਗ ਅਫਸਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕਪੂਰਥਲਾ ਦੇ ਪੋਲਿੰਗ ਬੂਥਾਂ ਉੇਪਰ ਜਾ ਕੇ ਜਾਇਜ਼ਾ ਲਿਆ ਗਿਆ ।
;
;
;
;
;
;
;
;