ਸਠਿਆਲਾ 'ਚ 28 ਪ੍ਰਤੀਸ਼ਤ ਵੋਟ ਪੋਲ ਹੋਈ
ਸਠਿਆਲਾ , 14 ਦਸੰਬਰ ( ਜਗੀਰ ਸਿੰਘ ਸਫਰੀ ) - ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜ਼ੋਨ ਸਠਿਆਲਾ ਤੋਂ ਵੋਟਾਂ ਅਮਨ-ਅਮਾਨ ਨਾਲ ਸਮਾਪਤ ਹੋਈਆਂ। ਚੋਣ ਅਫ਼ਸਰ ਗਗਨਦੀਪ ਸਿੰਘ ਜਾਣਕਾਰੀ ਨੇ ਦੱਸਿਆ ਹੈ ਕਿ 8 ਪੋਲਿੰਗ ਬੂਥਾਂ 'ਤੇ ਸ਼ਾਮ ਚਾਰ ਵਜੇ ਤੱਕ ਕੁਲ 28 ਪ੍ਰਤੀਸ਼ਤ ਵੋਟ ਪੋਲ ਹੋਈ ।
;
;
;
;
;
;
;
;