ਸੁਨੀਲ ਕੁਮਾਰ ਜਾਖੜ ਨੇ ਨਿਤਿਨ ਨਬੀਨ ਨੂੰ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ 'ਤੇ ਦਿੱਤੀ ਵਧਾਈ
ਨਵੀਂ ਦਿੱਲੀ , 14 ਦਸੰਬਰ - ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਤਿਨ ਨਬੀਨ ਜੇ.ਪੀ. ਨੱਢਾ ਦੀ ਜਗ੍ਹਾ ਲੈਣਗੇ। ਇਸ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਨਿਤਿਨ ਨਬੀਨ ਨੂੰ ਵਧਾਈ ਦਿੱਤੀ ਹੈ।
;
;
;
;
;
;
;
;