ਗੁਰੂ ਹਰ ਸਹਾਏ ਵਿਖੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ
ਗੁਰੂ ਹਰਸਹਾਏ, (ਫ਼ਿਰੋਜ਼ਪੁਰ), 17 ਦਸੰਬਰ (ਹਰਚਰਨ ਸਿੰਘ ਸੰਧੂ)- 14 ਦਸੰਬਰ ਨੂੰ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਹੋਈਆਂ ਚੋਣਾਂ ਦੌਰਾਨ ਪੰਈਆ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੁਰੂ ਹਰ ਸਹਾਏ ਵਿਖੇ ਸ਼ੁਰੂ ਹੋ ਗਈ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ਼ ਨਾਲ਼ ਉਹਨਾਂ ਦੇ ਸਮਰਥਕਾਂ ਦੀ ਭੀੜ ਜੁਟ ਰਹੀ ਹੈ। ਪਹਿਲੇ ਰਾਊਂਡ ਵਿਚ ਮੋਹਨ ਕੇ ਉਤਾੜ ਜੋਨ ਅਤੇ ਪਿੰਡੀ ਬਲਾਕ ਸੰਮਤੀ ਜੋਨ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ।
;
;
;
;
;
;
;
;