ਹੁਸ਼ਿਆਰਪੁਰ ’ਚ ਵੋਟਾਂ ਦੀ ਗਿਣਤੀ ਸ਼ੁਰੂ
ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰ ਪਾਲ ਸਿੰਘ) - 14 ਦਸੰਬਰ ਨੂੰ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਬਲਾਕ -1 ,ਬਲਾਕ-2 ਹੁਸ਼ਿਆਰਪੁਰ ਦੀਆਂ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ਼ ਨਾਲ਼ ਉਹਨਾਂ ਦੇ ਸਮਰਥਕਾਂ ਦੀ ਭੀੜ ਜੁਟ ਰਹੀ ਹੈ।
;
;
;
;
;
;
;
;