JALANDHAR WEATHER

ਨਾਭਾ ’ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ)- ਲੰਘੀਂ 14 ਦਸੰਬਰ ਨੂੰ ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਅੱਜ ਸਥਾਨਕ ਸਰਕਾਰੀ ਰੂਪਦਮਨ ਕਾਲਜ ਵਿਖੇ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਜਿੱਥੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਉੱਥੇ ਉਮੀਦਵਾਰਾਂ ਦੇ ਆਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ