JALANDHAR WEATHER

ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਦੀ ਗਿਣਤੀ ਗੌਰਮੈਂਟ ਕਾਲਜ ਟਾਂਡਾ ਵਿਖੇ ਸ਼ੁਰੂ

ਟਾਂਡਾ ਉੜਮੁੜ, 17 ਦਸੰਬਰ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਕਾਲਜ ਟਾਂਡਾ ਵਿਖੇ ਸ਼ੁਰੂ ਹੋ ਚੁੱਕੀ ਹੈ। ਬਲਾਕ ਟਾਂਡਾ ਦੇ ਮਿਆਣੀ ਜੋਨ ,ਜਾਜਾ ਜੋਨ, ਅਤੇ ਕੰਧਾਲਾ ਜੱਟਾਂ ਜੋਨ ਜੇ ਵੋਟਾਂ ਦੀ ਗਿਣਤੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਕਾਲਜ ਟਾਂਡਾ ਵਿਖੇ ਹੋ ਰਹੀ ਹੈ ਤੇ ਜਲਦੀ ਹੀ ਰੁਝਾਨ ਆਉਣੇ ਸ਼ੁਰੂ ਸ਼ੁਰੂ ਹੋ ਜਾਣਗੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਡੱਬਿਆਂ ਵਿੱਚ ਬੰਦ ਹੋਈ ਸੀ ਉਸ ਦਾ ਫੈਸਲਾ ਅੱਜ ਆ ਜਾਵੇਗਾ । ਕਿਸ ਪਾਰਟੀ ਦਾ ਕਿੰਨਾ ਆਧਾਰ ਹੈ ਉਹ ਵੀ ਅੱਜ ਲੋਕਾਂ ਨੂੰ ਪਤਾ ਲੱਗ ਜਾਏਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ