ਜਲਾਲਾਬਾਦ ਵਿਖੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਸ਼ੁਰੂ
ਮੰਡੀ ਲਾਧੂਕਾ, 17 ਦਸੰਬਰ (ਮਨਪ੍ਰੀਤ ਸਿੰਘ ਸੈਣੀ)- 14 ਦਸੰਬਰ ਨੂੰ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਇਆ ਚੋਣਾਂ ਦੌਰਾਨ ਪਈਆ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜਲਾਲਾਬਾਦ ਵਿਖੇ ਸੁਰੂ ਹੋ ਗਈ ਹੈ. ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾ ਦੇ ਨਾਲ ਨਾਲ ਉਹਨਾਂ ਦੇ ਸਮਰਥਕਾ ਦੀ ਭੀੜ ਜੁਟ ਰਹੀ ਹੈ
;
;
;
;
;
;
;
;