ਨਡਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
ਨਡਾਲਾ/ ਕਪੂਰਥਲਾ ( 17 ਦਸੰਬਰ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ, ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਉਨਾਂ ਦੇ ਸਮਰਥਕ ਨਡਾਲਾ ਕਾਲਜ ਵਿਖੇ ਪੁੱਜਣੇ ਸ਼ੁਰੂ ਹੋ ਚੁੱਕੇ ਹਨ
;
;
;
;
;
;
;
;