JALANDHAR WEATHER

ਬਲਾਕ ਡੇਹਲੋਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ

ਆਲਮਗੀਰ/ਲੁਧਿਆਣਾ, 17 ਦਸੰਬਰ (ਜਰਨੈਲ ਸਿੰਘ ਪੱਟੀ)- ਬੀਤੀ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਦੇ ਪਹਿਲੇ ਰਾਊਂਡ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਵਿਖੇ ਬਲਾਕ ਡੇਹਲੋ ਅਧੀਨ ਆਉਂਦੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਜੋਨ ਦੇ ਉਮੀਦਵਾਰਾਂ ਦੇ ਸਮਰਥਕਾਂ ਦੀ ਵੱਡੀ ਭੀੜ ਕਾਉਂਟਿੰਗ ਸੈਂਟਰ ਦੇ ਬਾਹਰ ਆਪਣੇ ਉਮੀਦਵਾਰ ਦੀ ਜਿੱਤ ਦੀਆਂ ਕਿਆਸ ਰਾਈਆਂ ਲਗਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ