ਸ਼ਹੀਦ ਭਗਤ ਸਿੰਘ ਕਾਲਜ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਹੋਈ ਸ਼ੁਰੂ
ਕੁੱਲਗੜ੍ਹੀ ( ਫਿਰੋਜ਼ਪੁਰ ) 17 ਦਸੰਬਰ ( ਸੁਖਜਿੰਦਰ ਸਿੰਘ ਸੰਧੂ ) ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਬਲਾਕ ਘੱਲ ਖੁਰਦ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ਹੀਦ ਭਗਤ ਸਿੰਘ ਕਾਲਜ ਮੋਗਾ ਰੋਡ ਫਿਰੋਜ਼ਪੁਰ ਵਿਖੇ ਸ਼ੁਰੂ ਹੋ ਗਈ ਜਿੱਥੇ ਭਾਰੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਹੈ ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਹਮਾਇਤੀ ਵੀ ਵੱਡੀ ਗਿਣਤੀ ਚ ਪਹੁੰਚੇ ਹਨ
;
;
;
;
;
;
;
;