ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 5 ਗਿਣਤੀ ਕੇਂਦਰਾਂ ’ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ
ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)- ਕਪੂਰਥਲਾ ਜ਼ਿਲ੍ਹੇ ਵਿਚ ਵੋਟਾਂ ਪੈਣ ਤੋਂ ਬਾਅਦ ਅੱਜ ਸਵੇਰੇ 8 ਵਜੇ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਤੇ 5 ਬਲਾਕ ਸੰਮਤੀ ਦੇ 88 ਜੋਨਾ ਲਈ ਬਣੇ ਪੰਜ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ। ਹਰੇਕ ਕੇਂਦਰ ਵਿਚ 14-14 ਟੇਬਲ ਲਗਾਏ ਗਏ ਹਨ। ਕਪੂਰਥਲਾ ਲਈ ਵੋਟਾਂ ਦੀ ਗਿਣਤੀ ਵਿਰਸਾ ਕੇਂਦਰ ਵਿਹਾਰ ਵਿਚ ਹੋ ਰਹੀ ਹੈ।
;
;
;
;
;
;
;
;