JALANDHAR WEATHER

ਡਿਪਟੀ ਕਮਿਸ਼ਨਰ ਨੇ ਵੋਟਾਂ ਦੀ ਗਿਣਤੀ ਦਾ ਲਿਆ ਜਾਇਜ਼ਾ

ਤਪਾ ਮੰਡੀ ( ਬਰਨਾਲਾ ) 17 ਦਸੰਬਰ (ਵਿਜੇ ਸ਼ਰਮਾ)- ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਹੋ ਰਹੀ ਗਿਣਤੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਬਲਾਕ ਸ਼ਹਿਣਾ ਦੇ ਤਪਾ ਤਹਿਸੀਲ ਕੰਪਲੈਕਸ ਵਿਖੇ ਹੋ ਰਹੀ ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਬੰਧਾਂ ਦਾ ਜਾਇਜਾ ਲਿਆ ਉਹਨਾਂ ਕਿਹਾ ਕਿ ਬਹੁਤ ਹੀ ਵਧੀਆ ਤਰੀਕੇ ਨਾਲ ਵੋਟਾਂ ਦੀ ਗਿਣਤੀ ਦਾ ਪ੍ਰਬੰਧ ਚੱਲ ਰਿਹਾ ਹੈ । ਉਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ