ਕਕਾ ਜੋਨ ਤੋਂ ਕਾਂਗਰਸੀ ਉਮੀਦਵਾਰ ਜੇਤੂ
ਲੁਧਿਆਣਾ 17 ਦਸੰਬਰ (ਜਤਿੰਦਰ ਭੰਬੀ) - ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਬਲਾਕ ਸੰਮਤੀ ਕਕਾ ਜੋਨ ਤੋਂ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਸਿੰਘ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਨੂੰ ਹਰਾ ਕੇ ਜੇਤੂ ਰਹੇ