JALANDHAR WEATHER

ਡਡਹੇੜੀ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਲਾਲ ਚੋਣ ਜਿੱਤੇ

ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਡਡਹੇੜੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਲਾਲ ਨੇ 1201 ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਹੈ। ਇਸ ਮੌਕੇ ਰਤਨ ਲਾਲ ਵੱਲੋਂ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ