ਕਾਕੋਵਾਲ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ
ਲੁਧਿਆਣਾ, 17 ਦਸੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਬਲਾਕ ਸੰਮਤੀ ਕਾਕੋਵਾਲ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਬੀਬੀ ਬਲਵੀਰ ਕੌਰ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਦੀਪ ਕੌਰ ਨੂੰ 181 ਵੋਟਾਂ ਨਾਲ ਹਰਾ ਕੇ ਜੇਤੂ ਰਹੇ/ ਬੀਬੀ ਬਲਵੀਰ ਕੌਰ ਦੇ ਸਪੁੱਤਰ ਹਰਪ੍ਰੀਤ ਸਿੰਘ ਮਾਣਾ ਨੇ ਜੇਤੂ ਚਿੰਨ ਬਣਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
;
;
;
;
;
;
;
;