ਹਲਕਾ ਸਾਹਨੇਵਾਲ ਚ ਪੰਚਾਇਤ ਸੰਮਤੀ ਜ਼ੋਨ ਕੁਹਾੜਾ ਤੋਂ ਅਕਾਲੀ ਦਲ ਦਾ ਉਮੀਦਵਾਰ ਜੇਤੂ
ਕੁਹਾੜਾ (ਲੁਧਿਆਣਾ), 17 ਦਸੰਬਰ (ਸੰਦੀਪ ਸਿੰਘ ਕੁਹਾੜਾ) - ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਜ਼ੋਨ ਕੁਹਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਸਿੰਘ ਹੈਪਾ 1092 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 820 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 335 ਵੋਟਾਂ ਮਿਲੀਆਂ ।
;
;
;
;
;
;
;
;