JALANDHAR WEATHER

ਪੰਚਾਇਤ ਸੰਮਤੀ ਜ਼ੋਨ ਰਾਊਵਾਲ ਅਜ਼ਾਦ ਉਮੀਦਵਾਰ ਅਮਨਦੀਪ ਸਿੰਘ ਜੰਡੀ ਜੇਤੂ

ਮੁੱਲਾਂਪੁਰ-ਦਾਖਾ (ਲੁਧਿਆਣਾ) 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਜੀ.ਟੀ.ਬੀ ਕਾਲਜ ਦਾਖਾ ਵਿਖੇ ਬਲਾਕ ਮੁੱਲਾਂਪੁਰ ਅਧੀਨ 25 ਪੰਚਾਇਤ ਸੰਮਤੀ ਜ਼ੋਨ ਅਤੇ 3 ਜਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਹੋ ਰਹੀ ਵੋਟਾਂ ਦੀ ਗਿਣਤੀ ਸਮੇਂ ਪੰਚਾਇਤ ਸੰਮਤੀ ਜ਼ੋਨ-3 ਰਾਊਵਾਲ ਤੋਂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਵਾਲਾ ਅਜ਼ਾਦ ਉਮੀਦਵਾਰ ਅਮਨਦੀਪ ਸਿੰਘ ਜੰਡੀ 486 ਵੋਟਾਂ ਦੇ ਵੱਡੇ ਫਰਕ ਨਾਲ ਚੋਣ ਜਿੱਤ ਗਿਆ। ਕਾਂਗਰਸ ਪਾਰਟੀ ਉਮੀਦਵਾਰ ਜਿੰਦਰਪਾਲ ਸਿੰਘ ਉਪ ਜੇਤੂ ਅਤੇ ਆਪ ਪਾਰਟੀ ਦੇ ਰਾਊਵਾਲ ਜ਼ੋਨ ਤੋਂ ਉਮੀਦਵਾਰ ਸੁਖਵਿੰਦਰ ਸਿੰਘ ਨੂੰ ਤੀਸਰਾ ਸਥਾਨ ਮਿਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ