JALANDHAR WEATHER

ਜੋਨ ਵਣੀਏਕੇ ਤੋਂ ਆਪ ਦੀ ਬਲਾਕ ਸੰਮਤੀ ਉਮੀਦਵਾਰ ਸਰਬਜੀਤ ਕੌਰ ਜੇਤੂ

ਚੋਗਾਵਾਂ/ਰਾਮ ਤੀਰਥ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ/ਧਰਵਿੰਦਰ ਸਿੰਘ ਔਲਖ)-ਜੋਨ ਨੰਬਰ 6 ਵਣੀਏਕੇ ਤੋਂ ਬਲਾਕ ਸੰਮਤੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਪਤਨੀ ਜੀਵਨ ਸਿੰਘ 844 ਵੋਟਾਂ ਨਾਲ ਜੇਤੂ ਰਹੇ, ਉਨ੍ਹਾਂ ਬੀਜੇਪੀ ਦੇ ਉਮੀਦਵਾਰ ਸੰਦੀਪ ਕੌਰ ਨੂੰ ਹਰਾਇਆ, ਜਿਨਾਂ ਨੇ 216 ਵੋਟਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸਰਪੰਚ ਸਾਊਣ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਅੰਮ੍ਰਿਤ ਪਾਲ ਸਿੰਘ, ਗੁਰਪਾਲ ਸਿੰਘ, ਯੋਧਾ ਸਿੰਘ, ਕੁਲਦੀਪ ਸਿੰਘ ਪੰਚ ਆਦਿ ਨੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ