JALANDHAR WEATHER

ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਭੰਬੋਈ ਤੋ ਆਪ ਉਮੀਦਵਾਰ ਜਤਿੰਦਰ ਸਿੰਘ ਜੇਤੂ

ਘੁਮਾਣ 17 ਦਸੰਬਰ (ਬਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਭੰਬੋਈ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਤਿੰਦਰ ਸਿੰਘ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਗਏ । ਜਿਸ ਵਿੱਚ ਜਤਿੰਦਰ ਸਿੰਘ ਨੂੰ 1208 ਵੋਟਾਂ ਪਈਆਂ ਅਤੇ ਸਤਨਾਮ ਸਿੰਘ ਕਾਂਗਰਸ ਦੇ ਉਮੀਦਵਾਰ ਨੂੰ 525 ਵੋਟਾਂ ਪਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ