ਆਜ਼ਾਦ ਉਮੀਦਵਾਰ ਬਲਾਕ ਸੰਮਤੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਜੇਤੂ
ਸਨੌਰ, 17 ਦਸੰਬਰ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਪਿੰਡ ਚੋਰਾਂ ਤੋਂ ਆਜ਼ਾਦ ਉਮੀਦਵਾਰ ਬੀਬੀ ਜਸਵਿੰਦਰ ਕੌਰ 145 ਵੋਟਾਂ ਦੇ ਅੰਤਰ ਨਾਲ ਜੇਤੂ ਰਹੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਜਸਵਿੰਦਰ ਕੌਰ ਨੇ ਆਪਣੀ ਜਿੱਤ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਵੋਟਰਾਂ ਦਾ ਧੰਨਵਾਦ ਕੀਤਾ।
;
;
;
;
;
;
;
;