7 ਬਲਾਕ ਸੰਮਤੀ ਜ਼ੋਨ ਥਰਾਜ ਤੋਂ ਅਕਾਲੀ ਦਲ ਦੇ ਉਮੀਦਵਾਰ ਸਤਪਾਲ ਸਿੰਘ ਸੱਤੀ ਜੇਤੂ
ਠੱਠੀ ਭਾਈ, 17 ਦਸੰਬਰ 2025 (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਬਲਾਕ ਸੰਮਤੀ ਜ਼ੋਨ ਥਰਾਜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਤਪਾਲ ਸਿੰਘ ਸੱਤੀ ਜੇਤੂ ਰਹੇ ਹਨ। ਸਾਬਕਾ ਚੇਅਰਮੈਨ ਭਾਈ ਦਰਸ਼ਨ ਸਿੰਘ ਥਰਾਜ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਸਤਪਾਲ ਸਿੰਘ ਸੱਤੀ ਨੂੰ ਕੁੱਲ 1371 ਵੋਟਾਂ ਪ੍ਰਾਪਤ ਹੋਈਆਂ। ਉੱਥੇ ਹੀ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 926 ਵੋਟਾਂ ਮਿਲੀਆਂ ਜਦਕਿ ਆਮ ਆਦਮੀ...
... 10 minutes ago