ਹਲਕਾ ਜਲਾਲਾਬਾਦ ਜ਼ੋਨ 2 ਗੁਮਾਨੀ ਵਾਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਿੰਘ ਜੇਤੂ
ਜਲਾਲਾਬਾਦ (ਫ਼ਾਜ਼ਿਲਕਾ), 17ਦਸੰਬਰ (ਜਤਿੰਦਰ ਪਾਲ ਸਿੰਘ) - ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਜਲਾਲਾਬਾਦ ਦੇ ਜ਼ੋਨ ਨੰ. 2 ਗੁਮਾਨੀ ਵਾਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੁਮਾਰ ਜੇਤੂ ਰਹੇ ਹਨ। ਉਨ੍ਹਾਂ ਨੇ 574 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।
;
;
;
;
;
;
;
;