ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਰਾਣੀ 97 ਵੋਟਾਂ ਨਾਲ ਜਿੱਤੀ
ਮਲੌਦ (ਖੰਨਾ), 17 ਦਸੰਬਰ (ਨਿਜ਼ਾਮਪੁਰ, ਚਾਪੜਾ)-ਬਲਾਕ ਸੰਮਤੀ ਮਲੌਦ ਅਧੀਨ ਪੈਂਦੇ ਸਹਾਰਨ ਮਾਜਰਾ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਰਾਣੀ 97 ਵੋਟਾਂ ਨਾਲ ਜਿੱਤ ਗਏ।