ਸ੍ਰੀ ਚਮਕੌਰ ਸਾਹਿਬ ਦੇ ਜੋਨ 7 ਤੋਂ ਕਾਂਗਰਸੀ ਉਮੀਦਵਾਰ ਮੋਹਣ ਲਾਲ ਜੇਤੂ ਰਹੇ
ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ 7 ਜੋਨਾਂ ਦੀ ਹੋਈ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ ਹੁਣ 8 ਦੀ ਗਿਣਤੀ ਚੱਲ ਰਹੀ ਹੈ। ਸ੍ਰੀ ਚਮਕੌਰ ਸਾਹਿਬ ਦੇ ਜੋਨ 7 ਤੋਂ ਕਾਂਗਰਸੀ ਉਮੀਦਵਾਰ ਮੋਹਣ ਲਾਲ ਜੇਤੂ ਰਹੇ ।
;
;
;
;
;
;
;
;