ਹਲਕਾ ਫ਼ਤਹਿਗੜ੍ਹ ਚੂੜੀਆਂ ਬਲਾਕ ਸੰਮਤੀ ਤੋਂ ਅਕਾਲੀ ਦਲ ਦੇ ਗੁਰਿੰਦਰ ਸਿੰਘ ਸੋਨੂੰ ਜੇਤੂ
ਬਟਾਲਾ, 17 ਦਸੰਬਰ (ਸਤਿੰਦਰ ਸਿੰਘ) - ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਬ੍ਲਾਕ ਸੰਮਤੀ ਉਮੀਦਵਾਰ ਗੁਰਿੰਦਰ ਸਿੰਘ ਸੋਨੂੰ 86 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ।