JALANDHAR WEATHER

ਅੰਮਿ੍ਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਜ਼ੋਨ ਤੋਲਾ ਨੰਗਲ ਤੋਂ ਆਪ ਉਮੀਦਵਾਰ ਸੁਖਵਿੰਦਰ ਕੌਰ 434 ਵੋਟਾਂ ਨਾਲ ਜੇਤੂ ਰਹੇ

ਰਾਜਾਸਾਂਸੀ, 17 ਦਸੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਜੋਨ ਨੰਬਰ 4 ਤੋਲਾ ਨੰਗਲ ਤੋਂ ਆਮ ਆਦਮੀ ਪਾਰਟੀ ਦੇ ਸੰਮਤੀ ਉਮੀਦਵਾਰ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਪਤਨੀ ਸ੍ ਹਰਜੀਤ ਸਿੰਘ ਸਾਬਕਾ ਸਰਪੰਚ ਵਰਨਾਲੀ 434 ਵੋਟਾਂ ਨਾਲ ਜੇਤੂ ਰਹੇ। ਬੀਬੀ ਸੁਖਵਿੰਦਰ ਕੌਰ ਨੇ 1184 ਵੋਟਾਂ ਪ੍ਰਾਪਤ ਕੀਤੀਆਂ,ਜਦੋਂ ਕਿ ਉਹਨਾਂ ਦੇ ਮੁਕਾਬਲੇ ਅਕਾਲੀ ਦਲ ਦੇ ਉਮੀਦਵਾਰ ਬੀਬੀ ਦਲਬੀਰ ਕੌਰ ਨੇ 750 ਅਤੇ ਬੀ.ਜੇ.ਪੀ. ਦੀ ਉਮੀਦਵਾਰ ਬੀਬੀਪਰਨੀਤ ਕੌਰ ਨੇ 528 ਵੋਟਾਂ ਹਾਸਿਲ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ