JALANDHAR WEATHER

ਅਕਾਲੀ ਉਮੀਦਵਾਰ ਜਸਵੀਰ ਕੌਰ ਨੇ ਜ਼ੋਨ ਸੀਕਰੀ ਤੋਂ 294 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ

ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਜੋਨ ਭੂੰਗ ਤੋਂ ਕਾਂਗਰਸ ਦੇ ਉਮੀਦਵਾਰ ਜਸਵੀਰ ਕੌਰ ਨੇ ਆਪਣੀ ਵਿਰੋਧੀ ਆਪ ਦੇ ਉਮੀਦਵਾਰ ਸ਼ਕੁੰਤਲਾ ਦੇਵੀ ਨੂੰ 294 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਰਾਮ ਅਸਰਾ ਦੀ ਜਿੱਤ ਨਾਲ ਉਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਲੋਕ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ