ਬਲਾਕ ਸੰਮਤੀ ਜ਼ੋਨ ਕੁਤਬਾ ਤੋਂ "ਆਪ" ਉਮੀਦਵਾਰ ਦਵਿੰਦਰ ਸਿੰਘ ਧਨੋਆ ਜੇਤੂ
ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਮਹਿਲ ਕਲਾਂ ਦੇ ਜ਼ੋਨ ਕੁਤਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਧਨੋਆ 771 ਵੋਟਾਂ ਨਾਲ ਜੇਤੂ ਰਹੇ ਹਨ। ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਅਜ਼ਾਦ ਉਮੀਦਵਾਰ ਜਵਿੰਦਰ ਸਿੰਘ ਚੀਮਾ ਨੂੰ ਹਰਾਇਆ ਹੈ। ਕਾਂਗਰਸ ਤੀਸਰੇ ਸਥਾਨ ਤੇ ਰਹੀ।
;
;
;
;
;
;
;
;