ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਜੇਤੂ
ਆਲਮਗੀਰ (ਲੁਧਿਆਣਾ), 17 ਦਸੰਬਰ (ਜਰਨੈਲ ਸਿੰਘ ਪੱਟੀ) - ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਵਲੋਂ ਚੋਣ ਜਿੱਤੇ ਜਾਣ 'ਤੇ ਗਿਣਤੀ ਕੇਂਦਰ ਦੇ ਬਾਹਰ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਮੇਜਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
;
;
;
;
;
;
;
;