ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਚਾਇਤ ਸੰਮਤੀ ਦੇ ਦੂਜੇ ਰਾਊਂਡ ਚ ਸ਼੍ਰੋਮਣੀ ਅਕਾਲੀ ਦਲ ਅੱਗੇ
ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਚਾਇਤ ਸੰਮਤੀ ਵੋਟਾਂ ਦੀ ਗਿਣਤੀ ਦੇ ਦੂਜੇ ਰਾਊਂਡ ਵਿੱਚ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ 14 ਸੀਟਾਂ, ਇੰਡੀਅਨ ਨੈਸ਼ਨਲ ਕਾਂਗਰਸ 6 ਸੀਟਾਂ ਅਤੇ ਸ਼੍ਰੋਮਣੀ ਅਕਾਲੀ ਦਲ 25 ਸੀਟਾਂ 'ਤੇ ਅੱਗੇ ਚੱਲ ਰਿਹਾ ਹੈ। ਆ ਰਹੇ ਰੁਝਾਨਾਂ ਤੋਂ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਵੱਧ ਰਿਹਾ ਹੈ, ਕਾਂਗਰਸ ਬਿਲਕੁਲ ਪਛੜ ਰਹੀ ਹੈ।
;
;
;
;
;
;
;
;