JALANDHAR WEATHER

ਰਾਣਾ ਬਲਾਚੌਰੀਆ ਦੇ ਕਾਤਲਾਂ ਦਾ ਐਨਕਾਊਂਟਰ- ਸੂਤਰ

 ਮੋਹਾਲੀ, 17 ਦਸੰਬਰ - ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਪੁਲਿਸ ਨੇ ਰਾਣਾ ਬਲਾਚੌਰੀਆ ਦੇ ਕਤਲਕਾਂਡ ’ਚ ਸ਼ਾਮਿਲ ਵਿਅਕਤੀਆਂ ਦਾ ਐਨਕਾਊਂਟਰ ਕੀਤਾ ਹੈ। ਇਸ ਵਿਚ ਇਕ ਸ਼ੂਟਰ ਦੇ ਮਾਰੇ ਦੀ ਖ਼ਬਰ ਸਾਹਮਣੇ ਆਈ ਹੈ ਤੇ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਬਾਰੇ ਪਤਾ ਲੱਗਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ