JALANDHAR WEATHER

ਸ੍ਰੀ ਚਮਕੌਰ ਸਾਹਿਬ ਦੇ ਜੋਨ 8 ਖੋਖਰ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਜੇਤੂ ਰਹੇ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ 8 ਜੋਨਾ ਦੀ ਹੋਈ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਹਰਦੇਵ ਸਿੰਘ ਦੇ ਜੇਤੂ ਰਹੇ ਹਨ ਹੁਣ 9 ਦੀ ਗਿਣਤੀ ਚੱਲ ਰਹੀ ਹੈ ।ਆਪ ਨੂੰ ਅਜੇ ਕੋਈ ਵੀ ਸੀਟ ਨਹੀਂ ਮਿਲੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ