ਬਲਾਕ ਸੰਮਤੀ ਜੋਨ ਸਿਆਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਰਮਜੀਤ ਸਿੰਘ ਖੈੜੇ ਜੇਤੂ
ਟਾਹਲੀ ਸਾਹਿਬ,17 ਦਸੰਬਰ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮਜੀਠਾ ਦੇ (ਮਜੀਠਾ 2) ਜੋਨ ਸਿਆਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਦੇ ਉਮੀਦਵਾਰ ਕਰਮਜੀਤ ਸਿੰਘ ਖੇੜੇ ਨੇ ਆਪ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਟਾਹਲੀ ਸਾਹਿਬ ਨੂੰ 34 ਵੋਟਾਂ ਨਾਲ ਹਰਾ ਕੇ ਜੇਤੂ ਰਹੇ।
;
;
;
;
;
;
;
;