ਅਕਾਲੀ ਦਲ ਦੀ ਉਮੀਦਵਾਰ ਜਸਕਰਨ ਕੌਰ ਬੱਲੂਆਣਾ ਨੇ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੀ
ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ) - ਜ਼ਿਲ੍ਹਾ ਪ੍ਰੀਸ਼ਦ ਲਈ ਬਹਿਮਣ ਦੀਵਾਨਾ ਜੋਨ-14 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਕਰਨ ਕੌਰ ਬੱਲੂਆਣਾ ਪਤਨੀ ਜਥੇਦਾਰ ਜਗਸੀਰ ਸਿੰਘ ਬੱਲੂਆਣਾ ਨੇ ਵੱਡੇ ਫਰਕ ਨਾਲ ਚੋਣ ਜਿੱਤੀ।
;
;
;
;
;
;
;
;