ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬੋਝਾ ਤੋਂ ਇੱਕ ਵੋਟ ਦੇ ਫਰਕ ਨਾਲ ਆਮ ਆਦਮੀ ਪਾਰਟੀ ਦਾ ਉਮੀਦਵਾਰ ਮੁਖਤਾਰ ਸਿੰਘ ਜੇਤੂ
ਘੁਮਾਣ, 17 ਦਸੰਬਰ (ਬਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬੋਹਜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਾਰ ਸਿੰਘ ਨੇ ਇੱਕ ਵੋਟ ਦੇ ਫਰਕ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ।
;
;
;
;
;
;
;
;