JALANDHAR WEATHER

ਅੰਮ੍ਰਿਤਸਰ ’ਚ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ

ਅੰਮ੍ਰਿਤਸਰ, 17 ਦਸੰਬਰ (ਰੇਸ਼ਮ ਸਿੰਘ)-  ਅੱਜ ਇੱਥੇ ਵੇਰਕਾ ਬਾਈਪਾਸ ਨੇੜੇ ਇੱਕ ਗੈਂਗਸਟਰ ਅਤੇ ਪੁਲਿਸ ਦਰਮਿਆਨ ਹੋਈ ਮੁੱਠਭੇੜ ਚ ਗੈਂਗਸਟਰ ਜਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਖਮੀ ਹੋਏ ਵਿਅਕਤੀ ਦੀ ਸ਼ਨਾਖਤ ਨਿਰਮਲਜੀਤ ਸਿੰਘ ਉਹ ਜਦੋਂ ਦੱਸੀ ਗਈ ਹੈ ਜੋ ਫਰੋਤੀ ਮਾਮਲੇ ਦੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਅਧਿਕਾਰੀਆਂ ਵੱਲੋਂ ਮੌਕਿਆਂ ਦਾ ਜਾਇਜ਼ਾ ਲਿਆ ਗਿਆ ਹੈ। ਅਤੇ ਇਸ ਸਬੰਧੀ ਪੁਲਿਸ ਵੱਲੋਂ ਜਲਦ ਹੀ ਖੁਲਾਸਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ