ਹਲਕਾ ਅਜਨਾਲਾ ਦੇ ਬਲਾਕ ਸੰਮਤੀ ਜ਼ੋਨ ਸੂਫੀਆਂ, ਸੁਧਾਰ ਡਿਆਲ ਭੜੰਗ, ਅੱਬੁਸੈਦ ਅਤੇ ਗੁਜਰਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਜ਼ੋਨ ਸੂਫੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ, ਜ਼ੋਨ ਸੁਧਾਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵਿੰਦਰ ਕੌਰ, ਜ਼ੋਨ ਡਿਆਲ ਭੜੰਗ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ, ਜ਼ੋਨ ਅੱਬੂਸੈਦ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੰਵਲਜੀਤ ਕੌਰ, ਜ਼ੋਨ ਸੂਫੀਆਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵਿੰਦਰ ਕੌਰ ਅਤੇ ਜ਼ੋਨ ਗੁਜਰਪੁਰਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਿਲਜੀਤ ਕੌਰ ਚੋਣ ਜਿੱਤ ਗਏ ਹਨ।
;
;
;
;
;
;
;
;