JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਜੋਨ ਆਲਮਗੀਰ ਤੋਂ ਕਾਂਗਰਸੀ ਉਮੀਦਵਾਰ ਹਰਜੀਵਨ ਕੌਰ ਆਪ ਨਾਲੋ ਚੱਲ ਰਹੇ ਨੇ ਅੱਗੇ

ਆਲਮਗੀਰ/ਲੁਧਿਆਣਾ,17 ਦਸੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜੋਨ ਆਲਮਗੀਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਹਰਜੀਵਨ ਕੌਰ ਜੱਸੜ ਧਰਮ ਪਤਨੀ ਤੇਜਿੰਦਰ ਸਿੰਘ ਲਾਡੀ ਜੱਸੜ ਆਪ ਉਮੀਦਵਾਰ ਨਵਨੀਤ ਕੌਰ ਤੋਂ 571 ਵੋਟਾਂ ਦੀ ਨਾਲ ਲੀਡ ਲੈ ਕੇ ਅੱਗੇ ਚੱਲ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ