ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਵੱਲੋਂ 541 ਵੋਟਾਂ ਨਾਲ ਇਹ ਜਿੱਤ ਹਾਸਿਲ ਕੀਤੀ
ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ )-ਫਰੀਦਕੋਟ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਬਲਾਕ ਸੰਮਤੀ ਦੀ ਚੋਣ ਜਿੱਤਣ ਤੋਂ ਬਾਅਦ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਨਜ਼ਰ ਆਏ। ਸਰਬਜੀਤ ਵੱਲੋਂ 541 ਵੋਟਾਂ ਨਾਲ ਇਹ ਜਿੱਤ ਹਾਸਿਲ ਕੀਤੀ।
;
;
;
;
;
;
;
;