ਨਾਭਾ ਦੇ ਦੁਲੱਦੀ ਜ਼ੋਨ ਤੋਂ ਅਕਾਲੀ ਉਮੀਦਵਾਰ ਸੰਜੀਵ ਸ਼ਰਮਾ ਜੇਤੂ
ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਬਲਾਕ ਸੰਮਤੀ ਦੇ ਜ਼ੋਨ ਨੰ. 10 ਨੰਬਰ ਦੁਲੱਦੀ ਦਾ ਨਤੀਜਾ ਸਾਹਮਣੇ ਆਇਆ ਹੈ। ਦੁਲੱਦੀ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੰਜੀਵ ਸ਼ਰਮਾ 139 ਵੋਟਾਂ ਨਾਲ ਜਿੱਤ ਗਏ ਹਨ।
;
;
;
;
;
;
;
;