JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਚੱਕ ਸਰਵਣ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਜੇਤੂ

ਕੁਹਾੜਾ, 17 ਦਸੰਬਰ ( ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਜਿਲਾ ਪਰਿਸ਼ਦ ਜੋਨ ਚੱਕ ਸਰਵਰ ਨਾਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਐਡਵੋਕੇਟ ਮਨਦੀਪ ਸਾਹਨੀ 9529 ਵੋਟਾਂ ਨਾਲ ਜੇਤੂ ਰਹੇ ਜਦਕਿ ਕਾਂਗਰਸ ਪਾਰਟੀ ਨੂੰ 8906 ਬੀਜੇਪੀ ਨੂੰ 782 ਅਤੇ ਆਮ ਆਦਮੀ ਪਾਰਟੀ ਨੂੰ 8564 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਆਪਣੇ ਸਾਥੀਆਂ ਸਮੇਤ ਜੇਤੂ ਚਿੰਨ ਆਉਂਦੇ ਹੋਏ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ