ਨਾਭਾ ਦੇ ਬਾਬਰਪੁਰ ਸੰਮਤੀ ਜ਼ੋਨ ਤੋਂ ਜਿੱਤਿਆ ਅਕਾਲੀ ਦਲ ਦਾ ਉਮੀਦਵਾਰ
ਨਾਭਾ , 17 ਦਸੰਬਰ (ਜਗਨਾਰ ਸਿੰਘ ਦੁਲੱਦੀ) - ਨਾਭਾ ਦੇ ਬਾਬਰਪੂਰ ਜ਼ੋਨ ਨੰਬਰ 12 ਤੋਂ ਬਲਾਕ ਸੰਮਤੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਰਜੀਤ ਕੌਰ ਵਲੋਂ ਕਰੀਬ 41 ਵੋਟਾਂ ਦੇ ਫਰਕ ਨਾਲ ਜਿੱਤੀ ਗਈ ਹੈ। ਬੀਬੀ ਸੁਰਜੀਤ ਕੌਰ ਦੇ ਸਪੁੱਤਰ ਨੇ ਦੱਸਿਆ ਕਿ ਇਹ ਜਿੱਤ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।
;
;
;
;
;
;
;
;