ਬਲਾਕ ਸੰਮਤੀ ਖਮਾਣੋਂ ਦੇ ਜ਼ੋਨ ਨੰਬਰ 4 ਮਨੈਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਜੇਤੂ
ਖਮਾਣੋਂ, 17 ਦਸੰਬਰ (ਜੋਗਿੰਦਰ ਪਾਲ)- ਬਲਾਕ ਸੰਮਤੀ ਖਮਾਣੋਂ ਦੇ ਜੋਨ ਨੰਬਰ 4 ਮਨੈਲੀ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਰਣਜੀਤ ਸਿੰਘ ਨੂੰ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਉਹਨਾਂ ਦੇ ਸਮਰਥਕ। ਜੇਤੂ ਉਮੀਦਵਾਰ ਰਣਜੀਤ ਸਿੰਘ ਨੇ ਜੋਨ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।
;
;
;
;
;
;
;
;