JALANDHAR WEATHER

ਬਲਾਕ ਸੰਮਤੀ ਜੋਨ ਸਲੇਮਪੁਰਾ ਤੋਂ ਆਪ ਉਮੀਦਵਾਰ ਕਰਮਜੀਤ ਕੌਰ 137 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ

ਹਰਸਾ ਛੀਨਾ, 17 ਦਸੰਬਰ (ਕੜਿਆਲ)- ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਬਲਾਕ ਸੰਮਤੀ ਹਰਸਾ ਛੀਨਾ ਦੇ ਜੋਨ ਸਲੇਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰਨੀ ਕਰਮਜੀਤ ਕੌਰ ਪਤਨੀ ਬਲਜੀਤ ਸਿੰਘ ਨੇ ਆਪਣੇ ਨਿਕਟ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਕਰਮਜੀਤ ਕੌਰ ਪਤਨੀ ਸੁਲੱਖਣ ਸਿੰਘ ਨੂੰ 137 ਵੋਟਾਂ ਦੇ ਵਰਕ ਨਾਲ ਹਰਾਇਆ l ਇਸ ਸਮੇਂ ਨੌਜਵਾਨ ਸਰਪੰਚ ਹਰਮੀਤ ਸਿੰਘ ਸੁਲੇਮਪੁਰਾ, ਮਾਸਟਰ ਹਰਜੀਤ ਸਿੰਘ, ਡਾਕਟਰ ਬਲਕਾਰ ਸਿੰਘ ਔਲਖ ਸਮੇਤ ਪਿੰਡ ਵਾਸੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ