ਉਮਰਪੁਰਾ ਜ਼ੋਨ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ
ਓਠੀਆਂ, 17 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਉਮਰਪੁਰਾ ਜ਼ੋਨ ਤੋਂ ਭਾਜਪਾ ਉਮੀਦਵਾਰ ਬਲਵਿੰਦਰ ਕੌਰ ਉਮਰਪੁਰਾ ਨੂੰ ਹਰਾ ਕੇ ਆਪ ਦਾ ਉਮੀਦਵਾਰ ਗੁਰਮੀਤ ਕੌਰ ਬੋਹਲੀਆ 455 ਵੋਟਾਂ ਨਾਲ ਬਲਾਕ ਸੰਮਤੀ ਦੀ ਚੋਣ ਜਿੱਤ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਗਈਆ |
;
;
;
;
;
;
;
;