ਬਲਾਕ ਸੰਮਤੀ ਜ਼ੋਨ ਮਾਈਸਰਖਾਨਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਜੇਤੂ
ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)-ਬਲਾਕ ਸੰਮਤੀ ਜ਼ੋਨ ਮਾਈਸਰਖਾਨਾ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਸੀਰ ਸਿੰਘ ਨੇ 'ਆਪ' ਦੇ ਉਮੀਦਵਾਰ ਨੂੰ 494 ਵੋਟਾਂ ਨਾਲ ਹਰਾ ਕੇ ਚੋਣ ਜਿੱਤੀ ਹੈ। ਦੱਸਣਯੋਗ ਹੈ ਕਿ ਮਾਈਸਰਖਾਨਾ ਪਿੰਡ ਤੋਂ ਸੁਖਬੀਰ ਸਿੰਘ ਮਾਈਸਰਖਾਨਾ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਉਨ੍ਹਾਂ ਦੇ ਪਿੰਡੋ ਆਪ' ਦੀ 400 ਵੋਟ ਘੱਟ ਗਈ ਹੈ।
;
;
;
;
;
;
;
;