ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬਲੜਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਵਨੀਤ ਕੌਰ ਜੇਤੂ
ਘੁਮਾਣ 17 ਦਸੰਬਰ ( ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬਲੜਵਾਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਵਨੀਤ ਕੌਰ ਪਤਨੀ ਤਜਿੰਦਰ ਸਿੰਘ ਨੇ ਵਿਰੋਧੀ ਉਮੀਦਵਾਰ ਨੂੰ 69 ਵੋਟਾਂ ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ।
;
;
;
;
;
;
;
;