ਜ਼ੋਨ ਸੋੜੀਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਜੇਤੂ
ਚੋਗਾਵਾਂ/ਅੰਮ੍ਰਿਤਸਰ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜ਼ੋਨ ਸੌੜੀਆਂ ਤੋਂ ਬਲਾਕ ਸੰਮਤੀ ਅਕਾਲੀ ਦਲ ਦੇ ਉਮੀਦਵਾਰ ਤਲਜਿੰਦਰ ਸਿੰਘ ਸੋਨੂ ਚੋਣ ਜਿੱਤ ਗਏ ਹਨ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ, ਰਾਣਾ ਰਣਬੀਰ ਸਿੰਘ ਲੋਪੋਕੇ ਨੇ ਜੇਤੂ ਉਮੀਦਵਾਰ ਤਲਜਿੰਦਰ ਸਿੰਘ ਨੂੰ ਵਧਾਈ ਦਿੱਤੀ।
;
;
;
;
;
;
;
;